ਸੱਭ ਟੁੱਟ ਜਾਂਦੇ ਨੇਂ ਆਖਿਰ ਖ਼ਵਾਬ ਗਰੀਬਾਂ ਦੇ
ਕੁੱਝ ਦਿਲ ਦੀਆਂ ਮਜਬੂਰੀਆਂ ਸੀ ਕੁੱਝ ਕਿਸਮਤ ਦੇ ਮਾਰੇ ਸੀ
ਸਾਡੀ ਕੋਸ਼ਿਸ਼ ਤਾ ਹਰ ਵਾਰ ਦਿਲ ਜਿੱਤਣ ਦੀ ਹੁੰਦੀ
ਪਰ ਵਾਅਦੇ ਨਿਭਾਉਣਾ ਹਰ ਇਕ ਦੇ ਵੱਸ ਦੀ ਗੱਲ ਨਹੀਂ
ਅਸੀਂ ਪੀੜਾਂ ਨੂੰ ਹੰਝੂ ਬਣਾ ਮੋਤੀ ਤੇਰੇ ਕਦਮਾਂ ਵਿੱਚ ਵਿਛਾ ਦਿੱਤੇ
ਸਭ ਤੋਂ ਔਖਾ ਰਸਤਾ ਉਹ ਹੈ ਜੋ ਤੁਹਾਨੂੰ ਇਕੱਲਿਆਂ ਤੁਰਨਾ ਪੈਂਦਾ ਹੈ
ਅਸੀਂ ਓਹ ਹਾਂ ” ਜਿੰਨ੍ਹਾ ਦੀ ਪਹਿਚਾਣ ਨੂੰ ਖ਼ਤਮ ਕਰਣ ਲਈ
ਇਨਸਾਨੀਅਤ ਉਹਨੀ ਹੀ ਓਫ਼ਲਾਈਨ ਹੁੰਦੀ ਜਾ ਰਹੀ ਹੈ
ਸਾਡੀ ਉਹਦੇ ਨਾਲ ਨਾਂ ਬਣੇ ਜਿਹੜਾ ਆਕੜਾਂ ਕਰੇ,
ਮਣ ਦੇ ਸਾਥੀ punjabi status ਘੱਟ ਮਿਲਦੇ , ਤਣ ਦੇ ਵਣਜ਼ ਵਧੇਰੇ ਨੇ.
ਕੌਡੀਆਂ ਦੇ ਭਾਅ ਓਹਨਾਂ ਨੂੰ ਵੇਚ ਦਿਆਂਗੇ ਬਾਜ਼ਾਰ ‘ਚ
ਆਪਣੇ ਦੁੱਖ ਨਾ ਦਿਖਾ, ਜੋ ਤੇਰਾ ਹੈ, ਉਹ ਆਪੇ ਹੀ
ਸਿਰਫ ਅਸਮਾਨ ਵੱਲ ਦੇਖਕੇ ਸੁਪਨੇ ਨਹੀਂ ਪੂਰੇ ਹੁੰਦੇ
ਕੁਤਬ-ਮੀਨਾਰ ‘ਤੇ ਬੈਠ ਕੇ ਕਾਂ ‘ ਬਾਜ ਨਹੀਂ ਬਣ ਜਾਂਦਾ